ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੁਸਪੈਠ ਰੁਕਣ ਤੱਕ ਦਹਿਸ਼ਤਗਰਦ ਮਰਦੇ ਰਹਿਣਗੇ: ਫਾਰੂਕ

06:28 AM Oct 31, 2024 IST

ਜੰਮੂ: ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਕਿਹਾ ਹੈ ਕਿ ਦੇਸ਼ ’ਚ ਦਹਿਸ਼ਤਗਰਦਾਂ ਦੀ ਘੁਸਪੈਠ ਜਾਰੀ ਰਹਿਣ ਤੱਕ ਮੁਕਾਬਲੇ ਹੁੰਦੇ ਰਹਿਣਗੇ। ਫਾਰੂਕ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘‘ਮੁਕਾਬਲੇ ਹੁੰਦੇ ਰਹਿਣਗੇ। ਦਹਿਸ਼ਤਗਰਦ ਆਉਂਦੇ ਰਹਿਣਗੇ ਅਤੇ ਅਸੀਂ ਉਨ੍ਹਾਂ ਦਾ ਖ਼ਾਤਮਾ ਕਰਦੇ ਰਹਾਂਗੇ।’’ ਅਖਨੂਰ ’ਚ ਹਾਲੀਆ ਮੁਕਾਬਲੇ ’ਚ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਉਣ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਫਾਰੂਕ ਨੇ ਇਹ ਗੱਲਾਂ ਆਖੀਆਂ। ਫਾਰੂਕ ਨੇ ਕਿਹਾ ਕਿ ਇਸ ਵਾਰ ਵੀ ਜੰਮੂ ਤੋਂ ਸਰਕਾਰ ਦਾ ਕੰਮਕਾਰ ਚੱਲੇਗਾ। ਸਾਬਕਾ ਮੁੱਖ ਮੰਤਰੀ ਨੇ ਲੋਕਾਂ ਨੂੰ ਦੀਵਾਲੀ ਪੂਰੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ। -ਪੀਟੀਆਈ

Advertisement

Advertisement