ਚਾਹਲ ਸਰਵੋਤਮ ਗੇਂਦਬਾਜ਼: ਅਈਅਰ
04:33 AM Apr 20, 2025 IST
ਬੰਗਲੂਰੂ: ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਯੁਜ਼ਵੇਂਦਰ ਚਾਹਲ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਸਰਬੋਤਮ ਗੇਂਦਬਾਜ਼ਾਂ ’ਚੋਂ ਇਕ ਕਰਾਰ ਦਿੰਦੇ ਹੋਏ ਕਿਹਾ ਕਿ ਉਸ ਨੇ ਇਸ ਲੈੱਗ ਸਪਿੰਨਰ ਨਾਲ ਨਿੱਜੀ ਗੱਲਬਾਤ ਦੌਰਾਨ ਦੌੜਾਂ ਦੀ ਚਿੰਤਾ ਛੱਡ ਕੇ ਵਿਕਟਾਂ ਲੈਣ ’ਤੇ ਧਿਆਨ ਦੇਣ ਦੀ ਸਲਾਹ ਦਿੱਤੀ ਹੈ। -ਪੀਟੀਆਈ
Advertisement
Advertisement