ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀ ਦੇ ਮੋਟਰਸਾਈਕਲ ਸਣੇ ਦੋ ਕਾਬੂ

05:54 AM Jun 18, 2025 IST
featuredImage featuredImage

ਤਰਨ ਤਾਰਨ: ਥਾਣਾ ਪੱਟੀ ਸਿਟੀ ਦੇ ਏਐੱਸਆਈ ਹਰਜਿੰਦਰ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਬੀਤੀ ਸ਼ਾਮ ਪੱਟੀ ਸ਼ਹਿਰ ਦੀ ਲਾਹੌਰ ਰੋਡ ਤੋਂ ਦੋ ਜਣਿਆਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ| ਪੁਲੀਸ ਪਾਰਟੀ ਨੇ ਮੁਲਜ਼ਮਾਂ ਦੀ ਸਨਾਖਤ ਚਮਕੌਰ ਸਿੰਘ ਵਾਸੀ ਸ਼ਾਹਵਾਲਾ ਅਤੇ ਹਰਪ੍ਰੀਤ ਸਿੰਘ ਵਾਸੀ ਆਸਲ ਦੇ ਤੌਰ ਤੇ ਕੀਤੀ ਹੈ| ਮੁਲਜ਼ਮਾਂ ਖਿਲਾਫ਼ ਬੀ ਐਨ ਐਸ ਦੀ ਦਫ਼ਾ 303 (2) ਅਧੀਨ ਕੇਸ ਦਰਜ ਕੀਤਾ ਹੈ| -ਪੱਤਰ ਪ੍ਰੇਰਕ

Advertisement

Advertisement