ਜਸਟਿਸ ਗਵਈ ਭਾਰਤ ਦੇ 52ਵੇਂ ਚੀਫ ਜਸਟਿਸ ਨਿਯੁਕਤ
03:03 AM Apr 30, 2025 IST
ਨਵੀਂ ਦਿੱਲੀ, 29 ਅਪਰੈਲ
ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਨੂੰ ਅੱਜ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਚੀਫ ਜਸਟਿਸ ਸੰਜੀਵ ਖੰਨਾ ਦੇ ਸੇਵਾਮੁਕਤ ਹੋਣ ਤੋਂ ਇਕ ਦਿਨ ਬਾਅਦ 14 ਮਈ ਨੂੰ ਅਹੁਦਾ ਸੰਭਾਲਣਗੇ। ਕਾਨੂੰਨ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਜਸਟਿਸ ਗਵਈ ਦੀ ਭਾਰਤ ਦੇ 52ਵੇਂ ਚੀਫ ਜਸਟਿਸ ਵਜੋਂ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਾਰਜਕਾਲ ਛੇ ਮਹੀਨਿਆਂ ਦਾ ਹੋਵੇਗਾ। -ਪੀਟੀਆਈ
Advertisement
Advertisement