ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਸਮੀਨ ਕੌਰ ਨੇ ਮੱਲ ਮਾਰੀ

05:10 AM May 20, 2025 IST
featuredImage featuredImage
ਧੂਰੀ: ਪੰਜਾਬ ਸਕੂਲ ਸਿੱਖਿਆ ਬੋਰਡ ਦੀਆ ਦਸਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਵਿੱਚੋਂ ਧੂਰੀ ਦੇ ਰੋਬਿਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੜ੍ਹਦੀ ਜਸਮੀਨ ਕੌਰ ਪੁੱਤਰੀ ਮਾਸਟਰ ਗੁਰਦੀਪ ਸਿੰਘ ਨੇਂ ਪੰਜਾਬ ਵਿੱਚੋਂ ਇੱਕੀਵਾਂ ਰੈਂਕ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਜਸਮੀਨ ਕੌਰ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਧੂਰੀ ਨਾਲ ਸਬੰਧਤ ਸਕੂਲਾ ਵਿੱਚੋਂ ਇੱਕੋ-ਇੱਕ ਵਿਦਿਆਰਥਣ ਮੈਰਿਟ ਵਿੱਚ ਆਈ ੲੈ। ਅਧਿਆਪਕ ਨਿਰਭੈ ਸਿੰਘ ਜਹਾਂਗੀਰ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਿਰ ਕੀਤੀ। ਇਸ ਮੌਕੇ ਖਾਲਸਾ ਸਕੂਲ ਦੀ ਪ੍ਰਿੰਸੀਪਲ ਸਰਬਜੀਤ ਕੌਰ, ਅਧਿਆਪਕਾ ਜਸਵਿੰਦਰ ਕੌਰ, ਕੁਲਵੀਰ ਕੌਰ,ਨਵਦੀਪ, ਮਨਦੀਪ ਕੌਰ, ਮੀਨੂ, ਰਮਨਦੀਪ ਕੌਰ, ਕਿਰਨ, ਰੁਪਿੰਦਰ ਸਿੰਘ ਲਾਡੀ, ਕਰਨਦੀਪ ਸਿੰਘ, ਹਰਪ੍ਰੀਤ ਸਿੰਘ ਭੁੱਲਰ, ਹਰਪ੍ਰੀਤ ਸਿੰਘ, ਜਗਵਿੰਦਰ ਸਿੰਘ ਸ਼ੇਰਪੁਰ, ਜਗਵਿੰਦਰ ਸਿੰਘ ਰੂਪਾਹੇੜੀ, ਮਨਜੀਤ ਸਿੰਘ ਅਤੇ ਨਵਜੋਤ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ 
Advertisement

Advertisement