ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੱਸੋਵਾਲ ਦੀ ਕੁਸ਼ਤੀ ਸੁੱਖ ਮੰਡ ਚੌਂਤਾ ਤੇ ਗੌਰਵ ਮਾਛੀਵਾੜਾ ’ਚ ਰਹੀ ਬਰਾਬਰ

08:57 AM Sep 13, 2024 IST
ਝੰਡੀ ਦੀ ਕੁਸ਼ਤੀ ਸ਼ੁਰੂ ਕਰਵਾਉਂਦੇ ਹੋਏ ਪ੍ਰਬੰਧਕ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 12 ਸਤੰਬਰ
ਨੇੜਲੇ ਪਿੰਡ ਜੱਸੋਵਾਲ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਸਾਲਾਨਾ ਦੰਗਲ ਮੇਲਾ ਕਰਵਾਇਆ ਗਿਆ ਜਿਸ ਵਿਚ 55 ਤੋਂ ਵੱਧ ਕੁਸ਼ਤੀਆਂ ਕਰਵਾਈਆਂ ਗਈਆਂ। ਝੰਡੀ ਦੀ ਕੁਸ਼ਤੀ ’ਚ ਮੰਡ ਸੁੱਖ ਮੰਡ ਚੌਂਤਾ ਅਤੇ ਗੌਰਵ ਮਾਛੀਵਾੜਾ ਵਿਚਕਾਰ ਬਰਾਬਰ ਰਹੀ ਜਦਕਿ ਦੂਜੀ ਕੁਸ਼ਤੀ ਵਿਚ ਕਿੰਦਾ ਰੂੜੇਵਾਲ ਨੇ ਭਿੰਦਾ ਮਾੜੇਵਾਲ ਨੂੰ ਹਰਾਇਆ। ਜੇਤੂ ਪਹਿਲਵਾਨਾਂ ਨੂੰ ਅਵਤਾਰ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਅਮਰੀਕ ਸਿੰਘ ਵੱਲੋਂ ਸੋਨੇ ਦੀ ਮੁੰਦਰੀਆਂ ਦਿੱਤੀਆਂ ਗਈਆਂ। ੲਸੰਦੀਪ ਸਿੰਘ ਗਿੱਲ, ਪ੍ਰਧਾਨ ਹਰਬੰਸ ਸਿੰਘ, ਕੈਸ਼ੀਅਰ ਸੁਰਜੀਤ ਸਿੰਘ, ਮੁੱਖ ਸੇਵਾਦਾਰ ਮਨਵੀਰ ਸਿੰਘ ਪੱਪੀ, ਦਿਲਬਾਗ ਸਿੰਘ, ਜਗਤਾਰ ਸਿੰਘ ਜੱਸੋਵਾਲ ‘ਆਪ’ ਆਗੂ, ਹਰਪ੍ਰੀਤ ਸਿੰਘ, ਅਜੈਬ ਸਿੰਘ ਪੰਚ, ਗੁਰਵਿੰਦਰ ਸਿੰਘ, ਵੀਰ ਸਿੰਘ ਰੂੜੇਵਾਲ, ਲਾਲ ਸਿੰਘ, ਦਿਲਵੀਰ ਸਿੰਘ, ਤਰਸੇਮ ਸਿੰਘ ਪੰਚ, ਨਿਰਮਲ ਸਿੰਘ, ਧਰਮਪਾਲ ਪੰਚ, ਜਰਨੈਲ ਸਿੰਘ ਗਰਚਾ, ਦਿਲਬਾਗ ਸਿੰਘ ਬਿੱਲੂ, ਅਵਤਾਰ ਸਿੰਘ ਨੰਬਰਦਾਰ, ਸਰਵਣ ਸਿੰਘ, ਸਾਬਕਾ ਸਰਪੰਚ ਲੇਖ ਰਾਜ, ਦਰਸ਼ਨ ਸਿੰਘ, ਰਾਮਜੀ ਦਾਸ, ਜਗਪਾਲ ਸਿੰਘ, ਜਸਵੀਰ ਸਿੰਘ ਬਿੱਟੂ, ਸੁਖਵਿੰਦਰ ਸਿੰਘ ਪੰਚ, ਬਲਵੀਰ ਸਿੰਘ, ਚਰਨਜੀਤ ਸਿੰਘ, ਗੁਰਮੇਲ ਸਿੰਘ, ਗੁਰਵਿੰਦਰ ਸਿੰਘ ਵਿੱਕੀ, ਸੰਤੋਖ ਸਿੰਘ ਆਦਿ ਵੱਲੋਂ ਸਨਮਾਨ ਦਿੱਤਾ ਗਿਆ। ਮਾ. ਸਤੀਸ਼ ਨੇ ਮੇਲੇ ਦਾ ਅੱਖੀਂ ਡਿੱਠਾ ਹਾਲ ਸੁਣਾਇਆ।

Advertisement

Advertisement