ਟਰੱਕ ਚੋਰੀ ਦਾ ਕੇਸ ਦਰਜ
05:45 AM Feb 18, 2025 IST
ਕਪੂਰਥਲਾ: ਨਵੀਂ ਦਾਣਾ ਮੰਡੀ ਸ਼ਹਿਰ ਤੋਂ ਇੱਕ ਵਿਅਕਤੀ ਦਾ ਟਰੱਕ ਚੋਰੀ ਹੋ ਗਿਆ। ਰਣਧੀਰ ਸਿੰਘ ਵਾਸੀ ਮੁਹੱਲਾ ਗੁਰੂ ਅਰਜਨ ਨਗਰ ਬਸਤੀ ਬਾਵਾ ਖੇਲ ਨੇ ਦੱਸਿਆ ਕਿ ਉਨ੍ਹਾਂ ਦੇ ਟਰੱਕ ਨੂੰ ਕੋਈ ਵਿਅਕਤੀ ਚੋਰੀ ਕਰ ਕੇ ਲੈ ਗਿਆ। ਇਸ ਸਬੰਧ ’ਚ ਪੁਲੀਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement