ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੈਕਨੀਕਲ ਕਾਮਿਆਂ ਵੱਲੋਂ ਪ੍ਰਦਰਸ਼ਨ

01:32 PM Feb 07, 2023 IST

ਜਸਵੰਤ ਜੱਸ
ਫ਼ਰੀਦਕੋਟ, 6 ਫਰਵਰੀ

Advertisement

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਪਾਵਰਕੌਮ ਦਫ਼ਤਰ ਸਬ-ਅਰਬਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂ ਰਣਜੀਤ ਸਿੰਘ ਨੰਗਲ ਨੇ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮੰਨਣ ਦੇ ਬਾਵਜੂਦ ਲਾਗੂ ਨਹੀਂ ਕੀਤਾ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਉਨ੍ਹਾਂ ਦੋਸ਼ ਲਾਇਆ ਕਿ ਪਾਵਰਕੌਮ ਵਿੱਚ ਠੇਕੇਦਾਰਾਂ ਵਜੋਂ ਕੰਮ ਕਰਦੇ ਵਿਅਕਤੀਆਂ ਵੱਲੋਂ ਕਰਮਚਾਰੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਭਰਤੀ ਪ੍ਰਕਿਰਿਆ ਲਈ ਅਜਿਹੇ ਠੇਕੇਦਾਰਾਂ ਵੱਲੋਂ ਉਮੀਦਵਾਰਾਂ ਨੂੰ ਤਜਰਬਾ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ ਅਤੇ ਬਾਅਦ ਵਿੱਚ ਉਮੀਦਵਾਰਾਂ ਨੂੰ ਬਲੈਕਮੇਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਾਬਿਲ ਉਮੀਦਵਾਰ ਨੌਕਰੀ ਤੋਂ ਵਾਂਝੇ ਰਹਿ ਰਹੇ ਹਨ।

Advertisement

Advertisement