ਠੇਕਾ ਮੁਲਾਜ਼ਮਾਂ ਵੱਲੋਂ ਬਿਜਲੀ ਮੰਤਰੀ ਨੂੰ ਮੰਗ ਪੱਤਰ
05:21 AM May 08, 2025 IST
ਭੁੱਚੋ ਮੰਡੀ (ਪੱਤਰ ਪ੍ਰੇਰਕ): ਜੀਐੱਚਟੀਪੀ ਕੰਟਰੈਟਰ ਵਰਕਰਜ਼ ਯੂਨੀਅਨ ਏਟਕ ਲਹਿਰਾ ਮੁਹੱਬਤ ਦੇ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬੱਗਾ, ਮੀਤ ਪ੍ਰਧਾਨ ਮੱਖਣ ਸਿੰਘ, ਸਹਾਇਕ ਜਰਨਲ ਸਕੱਤਰ ਗੁਰਸੇਵਕ ਸਿੰਘ ਅਤੇ ਸਟੇਜ ਸਕੱਤਰ ਪਾਲ ਸਿੰਘ ਨੇ ਥਰਮਲ ਪਲਾਂਟ ਦੇ ਗੈਸਟ ਹਾਊਸ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ, ਥਰਮਲ ਕਲੋਨੀ ਵਿੱਚ ਖਾਲੀ ਪਏ ਕੁਆਰਟਰ ਠੇਕਾ ਮੁਲਾਜ਼ਮਾਂ ਨੂੰ ਦਿੱਤੇ ਜਾਣ।
Advertisement
Advertisement
Advertisement