ਬਨੂੜ: ਫੁੱਟਵੀਅਰ ਡਿਜ਼ਾਇਨ ਐਂਡ ਡਿਵੈਲਪਮੈਂਟ ਇੰਸਟੀਚਿਊਟ ਦਾ ਡਿਗਰੀ ਵੰਡ ਸਮਾਰੋਹ 10 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। -ਪੱਤਰ ਪ੍ਰੇਰਕ