ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਵੀ ਸਕੂਲ ਵਿੱਚ ਹਵਨ ਕਰਵਾਇਆ

04:00 AM Mar 18, 2025 IST

ਪੱਤਰ ਪ੍ਰੇਰਕ
ਜੀਂਦ, 17 ਮਾਰਚ
ਇੱਥੇ ਡੀਏਵੀ ਪਬਲਿਕ ਸਕੂਲ ਵਿੱਚ ਹਵਨ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਸਿਟੀਜ਼ਨ ਅਤੇ ਹਿੰਦੀ ਪ੍ਰੇਰਕ ਸੰਸਥਾ ਅਤੇ ਸਿੱਖਿਆ ਸਮਿਤੀ ਉਤਥਾਨ ਨਿਆਸ ਦੇ ਵਰਕਰਾਂ ਨੇ ਹਿੱਸਾ ਲਿਆ। ਹਰਿਆਣਾ ਸਾਹਿਤ ਤੇ ਸੰਸਕ੍ਰਿਤਕ ਅਕਾਡਮੀ ਦੇ ਨਿਰਦੇਸ਼ਕ ਡਾ. ਧਰਮਦੇਵ ਵਿਦਿਆਰਥੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸੀਨੀਅਰ ਸਿਟੀਜ਼ਨ ਵਰਿੰਦਰ ਲਾਠਰ, ਕਵੀ ਜਗਦੀਸ਼ ਪੰਚਾਲ, ਕਵਿੱਤਰੀ ਰਾਣੀ ਪੰਚਾਲ ਅਤੇ ਅਧਿਅਪਕਾਂ, ਅਧਿਅਪਿਕਾਵਾਂ ਨੇ ਆਪਣੀ ਕਵਿਤਾਵਾਂ ਅਤੇ ਪੰਜਾਬੀ ਗੀਤਾਂ ਅਤੇ ਨ੍ਰਿਤ ਪੇਸ਼ ਕਰਕੇ ਸਮਾਰੋਹ ਨੂੰ ਮਨਮੋਹਕ ਬਣਾ ਦਿੱਤਾ। ਡੀਏਵੀ ਪਬਲਿਕ ਸਕੂਲ ਜੀਂਦ ਦੀ ਪ੍ਰਿੰਸੀਪਲ ਰਸ਼ਮੀ ਵਿਦਿਆਰਥੀ ਨੇ ਕਿਹਾ ਕਿ ਮਨ ਦੀ ਸ਼ਾਂਤੀ ਲਈ ਇੱਥੇ ਅਜਿਹੇ ਪ੍ਰੋਗਰਾਮ ਕੀਤੇ ਜਾਂਦੇ ਰਹਿੰਦੇ ਹਨ, ਜਿੱਥੇ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਮਿਲਦਾ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਸ ਵਿੱਚ ਮਿਲ ਕੇ ਰਹਿਣ ਦੀ ਪ੍ਰੇਰਨਾ ਦਿੱਤੀ।

Advertisement

Advertisement