ਤੀਹ ਲਿਟਰ ਲਾਹਣ ਬਰਾਮਦ
06:54 AM May 06, 2025 IST
ਤਰਨ ਤਾਰਨ: ਥਾਣਾ ਖੇਮਕਰਨ ਦੇ ਏਐੱਸਆਈ ਕੰਵਲਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਬੀਤੇ ਕੱਲ੍ਹ ਇਲਾਕੇ ਦੇ ਪਿੰਡ ਰੱਤੋਕੇ ਦੇ ਵਾਸੀ ਸੁਖਵਿੰਦਰ ਸਿੰਘ ਦੇ ਘਰੋਂ 30 ਲਿਟਰ ਲਾਹਣ ਬਰਾਮਦ ਕੀਤੀ| ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ| ਇਸ ਸਬੰਧੀ ਪੁਲੀਸ ਨੇ ਆਬਕਾਰੀ ਐਕਟ ਦੀ ਦਫ਼ਾ 61,1, 14 ਅਧੀਨ ਕੇਸ ਦਰਜ ਕੀਤਾ ਹੈ| -ਪੱਤਰ ਪ੍ਰੇਰਕ
Advertisement
Advertisement