ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਰਿਆਈ ਪਾਣੀ ’ਤੇ ਸਿਰਫ਼ ਪੰਜਾਬ ਦਾ ਹੱਕ: ਗੋਇਲ

05:40 AM May 08, 2025 IST
featuredImage featuredImage
ਪੱਤਰ ਪ੍ਰੇਰਕ
Advertisement

ਲਹਿਰਾਗਾਗਾ, 7 ਮਈ

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਪੁੱਤਰ ਐਡਵੋਕੇਟ ਗੌਰਵ ਗੋਇਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਲੁੱਟਣ ਲਈ ਕੇਂਦਰ ਸਰਕਾਰ ਨਵੀਆਂ ਯੋਜਨਾਵਾਂ ਘੜ ਰਹੀ ਹੈ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਐਡਵੋਕੇਟ ਗੋਰਵ ਗੋਇਲ ਨੇ ਦੱਸਿਆ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਖੇਤੀਬਾੜੀ ਨਾਲ ਸਬੰਧਤ ਹਨ ਇਸ ਲਈ ਪੰਜਾਬ ਦੇ ਲੋਕਾਂ ਨੂੰ ਲੋੜ ਨਾਲੋਂ ਵੱਧ ਪਾਣੀ ਦੀ ਜ਼ਰੂਰਤ ਰਹਿੰਦੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਧਾਨ ਗੁਰਲਾਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ’ਤੇ ਕਿਸੇ ਨੂੰ ਵੀ ਡਾਕਾ ਮਾਰਨ ਨਹੀਂ ਦਿੱਤਾ ਜਾਵੇਗਾ।

Advertisement

 

Advertisement