ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੋ ਸਕੇ ਭਰਾਵਾਂ ਦੀ ਸਰੋਵਰ ਵਿੱਚ ਡੁੱਬਣ ਕਾਰਨ ਮੌਤ

07:53 AM Aug 06, 2024 IST

ਦੋਦਾ (ਪੱਤਰ ਪ੍ਰੇਰਕ):

Advertisement

ਇੱਥੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿੱਚ ਬੀਤੇ ਦਿਨ ਘਰੋਂ ਮੱਸਿਆ ਦਾ ਮੇਲਾ ਦੇਖਣ ਗਏ ਦੋ ਸਕੇ ਭਰਾਵਾਂ ਸਾਹਿਲ ਕੁਮਾਰ (10) ਅਤੇ ਖੁਸ਼ਪ੍ਰੀਤ ਕੁਮਾਰ (9) ਦੀ ਸਰੋਵਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਬੱਚਿਆਂ ਦੇ ਚਾਚਾ ਪੱਪੂ ਨੇ ਦੱਸਿਆ ਕਿ ਜਦੋਂ ਬੱਚੇ ਘਰ ਨਾ ਪਰਤੇ ਤਾਂ ਉਹ ਪਿਊਰੀ ਵਾਲੀ ਸੜਕ ’ਤੇ ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿੱਚ ਗੁੰਮ ਹੋਏ ਬੱਚਿਆਂ ਦੀ ਅਨਾਊਂਸਮੈਂਟ ਕਰਵਾਉਣ ਗਏ। ਉੱਥੇ ਉਨ੍ਹਾਂ ਨੂੰ ਬੱਚਿਆਂ ਦੀਆਂ ਚੱਪਲਾਂ ਅਤੇ ਸਰੋਵਰ ਵਿੱਚ ਤੈਰਦਾ ਇਕ ਕੱਪੜਾ ਦਿਖਾਈ ਦਿੱਤਾ। ਸਰੋਵਰ ਵਿੱਚ ਜਾ ਕੇ ਦੇਖਿਆ ਤਾਂ ਉਨ੍ਹਾਂ ਦੀਆਂ ਲਾਸ਼ਾਂ ਤੈਰ ਰਹੀਆਂ ਸਨ।

Advertisement
Advertisement