ਧਾਰਮਿਕ ਦੀਵਾਨ ਸਜਾਏ
05:16 AM Apr 01, 2025 IST
ਧੂਰੀ: ਨਾਨਕਸਰ ਗੁਰਦੁਆਰਾ ਸਾਹਿਬ ਸਹਿਰ ਧੂਰੀ ਵਿਖੇ ਸੰਤ ਦਲੇਰ ਸਿੰਘ ਖੇੜੀ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਜਥੇ ਦਾ ਸਨਮਾਨ ਵੀ ਕੀਤਾ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਸਨਮਾਨ ਕੀਤਾ ਗਿਆ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਗੁਰਮੇਲ ਸਿੰਘ, ਜਸਕਰਨ ਸਿੰਘ, ਗਗਨਦੀਪ ਸਿੰਘ, ਅਮਰੀਕ ਸਿੰਘ, ਬੰਤ ਸਿੰਘ ਧੂਰੀ ਬੱਸ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਜਸਵੀਰ ਸਿੰਘ ਬਰੜਵਾਲ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement