ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਪਿਤਾ ਗ੍ਰਿਫ਼ਤਾਰ

07:49 AM Apr 07, 2025 IST

ਪੱਤਰ ਪ੍ਰੇਰਕ
ਪਠਾਨਕੋਟ, 6 ਅਪਰੈਲ
ਨਜ਼ਦੀਕੀ ਪਿੰਡ ਅਖਵਾਨਾ ਵਿੱਚ ਸ਼ਾਹਪੁਰਕੰਢੀ ਪੁਲੀਸ ਥਾਣੇ ਦੀ ਪੁਲੀਸ ਨੇ ਪਿਤਾ ਖ਼ਿਲਾਫ਼ ਆਪਣੀ ਛੋਟੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ’ਤੇ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮ ਅਸ਼ੋਕ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਿਕਾਇਤਕਰਤਾ ਪਿੰਡ ਅਖਵਾਨਾ ਮਹਿਲਾ ਮਤਿਆ ਦੇਵੀ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਬੀਤੀ ਰਾਤ ਨੂੰ ਉਹ ਆਪਣੇ ਕਮਰੇ ਵਿੱਚ ਆਪਣੀ ਛੋਟੀ ਬੱਚੀ ਨਾਲ ਆਪਣੇ ਪਤੀ ਨਾਲ ਸੌਂ ਰਹੀ ਸੀ ਤਾਂ ਅਚਾਨਕ ਦੇਰ ਰਾਤ ਨੂੰ ਉਸ ਦੀਆਂ ਅੱਖਾਂ ਖੁੱਲ੍ਹੀਆਂ ਤਾਂ ਦੇਖਿਆ ਕਿ ਉਸ ਦਾ ਪਤੀ ਅਸ਼ੋਕ ਕੁਮਾਰ ਉਸ ਦੇ ਨਾਲ ਸੌਂ ਰਹੀ ਛੋਟੀ ਸਾਢੇ 5 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰ ਰਿਹਾ ਸੀ। ਥਾਣਾ ਮੁਖੀ ਇੰਸਪੈਕਟਰ ਅਮਿਤ ਸਿੰਘ ਨੇ ਦੱਸਿਆ ਕਿ ਮਹਿਲਾ ਮਤਿਆ ਦੇਵੀ ਦੀ ਸ਼ਿਕਾਇਤ ’ਤੇ ਅਸ਼ੋਕ ਕੁਮਾਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement