ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧੂੰਦਾ ਸਕੂਲ ਵੱਲੋਂ ਦਾਖ਼ਲਾ ਮੁਹਿੰਮ

04:42 AM Apr 03, 2025 IST

ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੂੰਦਾ ਦੇ ਸਟਾਫ ਵੱਲੋਂ ਦਾਖ਼ਲਾ ਮੁਹਿੰਮ ਸਾਲ 2025-26 ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਬਲਬੀਰ ਸਿੰਘ, ਐਸਐਮਸੀ ਚੇਅਰਮੈਨ ਬੂਟਾ ਸਿੰਘ ਤੇ ਮੈਂਬਰਾਂ ਸਰਪੰਚ ਜਸਵੰਤ ਸਿੰਘ, ਸਮਾਜ ਸੇਵੀ ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਗਿਆ। ਉਪਰੰਤ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਦਾਖ਼ਲ ਕਰਵਾਉਣ ਦੀ ਅਪੀਲ ਕਰਦਿਆਂ ਸਕੂਲਾਂ ’ਚ ਮਿਲਦੀਆਂ ਸਹੂਲਤਾਂ ਤੇ ਵਧ ਰਹੇ ਸਿੱਖਿਆ ਦੇ ਮਿਆਰ ਤੋਂ ਜਾਣੂ ਕਰਵਾਇਆ ਗਿਆ।

Advertisement

Advertisement