ਮੋਰਿੰਡਾ (ਪੱਤਰ ਪ੍ਰੇਰਕ): ਪੁਲੀਸ ਨੇ ਨਵੇਂ ਰੇਲਵੇ ਸਟੇਸ਼ਨ ਨੇੜੇ ਇੱਕ ਨੌਜਵਾਨ ਨੂੰ 12 ਨਸ਼ੀਲੇ ਟੀਕਿਆਂ ਸਣੇ ਕਾਬੂ ਕੀਤਾ ਹੈ। ਥਾਣਾ ਮੁਖੀ ਮੋਰਿੰਡਾ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਰਾਮ ਵਾਸੀ ਬਾਜੀਗਰ ਬਸਤੀ ਉੱਚਾ ਪਿੰਡ ਸੰਘੋਲ ਨੂੰ 12 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਕੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।