ਨਸ਼ੇ ਦਾ ਸੇਵਨ ਕਰਦੇ ਚਾਰ ਜਣੇ ਗ੍ਰਿਫ਼ਤਾਰ
05:22 AM May 05, 2025 IST
ਲੁਧਿਆਣਾ: ਥਾਣਾ ਸਰਾਭਾ ਨਗਰ, ਥਾਣਾ ਲਾਡੋਵਾਲ, ਥਾਣਾ ਜਮਾਲਪੁਰ ਤੇ ਥਾਣਾ ਮੇਹਰਬਾਨ ਦੀ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਨਸ਼ੇ ਦਾ ਸੇਵਨ ਕਰਦੇ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਅਜ਼ਾਦ ਕੁਮਾਰ ਵਾਸੀ ਪਿੰਡ ਸੁਨੇਤ, ਕੁਲਦੀਪ ਸਿੰਘ ਵਾਸੀ ਪਿੰਡ ਤਲਵੰਡੀ ਕਲਾਂ, ਰਾਜੂ ਵਾਸੀ ਦਿਵਿਆ ਕਲੋਨੀ ਤੇ ਗੁਰਦੀਪ ਸਿੰਘ ਵਾਸੀ ਪਿੰਡ ਕੜਿਆਣਾ ਖ਼ੁਰਦ ਵਜੋਂ ਦੱਸੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement