ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰ ਵਿੱਚ ਤੈਰਦੀ ਲਾਸ਼ ਮਿਲੀ

07:30 AM May 11, 2025 IST
featuredImage featuredImage

ਮੁੱਲਾਂਪੁਰ ਦਾਖਾ: ਥਾਣਾ ਦਾਖਾ ਅਧੀਨ ਪੈਂਦੇ ਪਿੰਡ ਬਾਸੀਆਂ ਬੇਟ ਕੋਲੋਂ ਲੰਘਦੀ ਨਹਿਰ ਵਿੱਚੋਂ ਅੱਜ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਏਐੱਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਇਹ ਲਾਸ਼ ਲਗਪਗ 40-45 ਸਾਲ ਦੀ ਉਮਰ ਦੇ ਵਿਅਕਤੀ ਦੀ ਹੈ। ਮ੍ਰਿਤਕ ਦਾ ਰੰਗ ਕਣਕ ਵੰਨਾ, ਦਾੜੀ ਰੱਖੀ ਹੋਈ ਤੇ ਉਸ ਦੇ ਪੀਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਹੈ। ਪਛਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਲੁਧਿਆਣਾ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement