ਪਰਮਜੀਤ ਸਿੰਘ ਜੈ ਮਿਲਾਪ ਐਸੋਸੀਏਸ਼ਨ ਦੇ ਪ੍ਰਧਾਨ ਨਿਯੁਕਤ
05:16 AM Jun 09, 2025 IST
ਪੱਤਰ ਪ੍ਰੇਰਕ
ਭੁੱਚੋ ਮੰਡੀ, 8 ਜੂਨ
ਜੈ ਮਿਲਾਪ ਐਸੋਸੀਏਸ਼ਨ ਦੇ ਜਿਲ੍ਹਾ ਖਜ਼ਾਨਚੀ ਗੌਰਵ ਜੈਨ ਦੀ ਦੇਖਰੇਖ ਵਿੱਚ ਬਲਾਕ ਭੁੱਚੋਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਪਰਮਜੀਤ ਸਿੰਘ ਨੂੰ ਪ੍ਰਧਾਨ, ਸਰਵਣ ਸਿੰਘ ਨੂੰ ਉਪ ਪ੍ਰਧਾਨ, ਹਰਦੀਪ ਸਿੰਘ ਖਾਲਸਾ ਨੂੰ ਸਕੱਤਰ, ਮਨਮੋਹਨ ਸਿੰਘ ਨੂੰ ਖਜ਼ਾਨਚੀ, ਰਾਜ ਸਿੰਘ ਨੂੰ ਚੇਅਰਮੈਨ, ਹਰਦੀਪ ਸਿੰਘ ਸੇਮਾ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਜੈ ਮਿਲਾਪ ਦੇ ਮੈਂਬਰ ਕਰਮਜੀਤ ਸਿੰਘ, ਗੁਰਮੀਤ ਸਿੰਘ, ਬੇਅੰਤ ਸਿੰਘ, ਮਨਪ੍ਰੀਤ ਸਿੰਘ, ਹਰਭਗਵਾਨ ਸਿੰਘ, ਵਿਕਰਮ ਸਿੰਘ, ਜਸਪਾਲ ਸਿੰਘ, ਅਮਰਿੰਦਰ ਸਿੰਘ, ਭੁਪਿੰਦਰ ਸਿੰਘ, ਦਲਜੀਤ ਸਿੰਘ, ਮਨਜੀਤ ਸਿੰਘ, ਮਨੋਜ ਜਿੰਦਲ, ਸਰਬਜੀਤ ਸਿੰਘ ਅਤੇ ਕਰਨ ਸਿੰਘ ਹਾਜ਼ਰ ਸਨ।
Advertisement
Advertisement
Advertisement