ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲਾਸਟਿਕ ਮਰਚੈਂਟਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਮਾਗਮ

07:53 AM Apr 17, 2025 IST
featuredImage featuredImage

ਲੁਧਿਆਣਾ: ਕੇਸਰ ਗੰਜ ਮੰਡੀ ਵਿੱਚ ਪਲਾਸਟਿਕ ਮਰਚੈਂਟਸ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਮਾਗਮ ਕੀਤਾ ਗਿਆ ਜਿਸ ਵਿੱਚ ਸੰਸਦ ਮੈਂਬਰ ਅਤੇ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਸੰਜੀਵ ਅਰੋੜਾ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਪ੍ਰਧਾਨ ਵਿਪਿਨ ਕਟਾਰੀਆ ਤੇ ਜਨਰਲ ਸਕੱਤਰ ਪੁਨੀਤ ਮੁਖੀਜਾ ਨੇ ਸੰਜੀਵ ਅਰੋੜਾ ਵੱਲੋਂ ਪਲਾਸਟਿਕ ਉਦਯੋਗ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement