ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲੇਸਮੈਂਟ ਕੈਂਪ ਅੱਜ

04:56 AM Dec 24, 2024 IST

ਪੱਤਰ ਪ੍ਰੇਰਕ
ਜਲੰਧਰ, 23 ਦਸੰਬਰ
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 24 ਦਸੰਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਦੱਸਿਆ ਕਿ ਇਹ ਪਲੇਸਮੈਂਟ ਕੈਂਪ ਭਲਕੇ 24 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿੱਚ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਡੀ.ਆਈ.ਸੀ./ਐੱਸ.ਸੀ. ਕਾਰਪੋਰੇਸ਼ਨ ਤੋਂ ਇਲਾਵਾ ਆਈ.ਸੀ.ਆਈ.ਸੀ.ਆਈ. ਬੈਂਕ, ਟਾਟਾ ਲਿਮਟਿਡ ਤੇ ਐੱਲ.ਆਈ.ਸੀ. ਕੰਪਨੀਆਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ 18-45 ਸਾਲ ਉਮਰ ਦੇ 10ਵੀਂ/ਗਰੈਜੂਏਟ ਉਮੀਦਵਾਰ ਕੈਂਪ ਵਿੱਚ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement