ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਦਾ ਸਾਬਕਾ ਵਿਦਿਆਰਥੀ ਪੀਪੀਐੱਸਸੀ ਪ੍ਰੀਖਿਆ ’ਚ ਅੱਵਲ

05:00 AM Dec 24, 2024 IST
ਖੇਤਰੀ ਪ੍ਰਤੀਨਿਧਲੁਧਿਆਣਾ, 20 ਦਸੰਬਰ
Advertisement

ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਇੰਜ. ਨਵਦੀਪ ਸਿੰਘ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਜਿਸਟਰ-ਸੀ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਾਲ ਹੀ ਵਿੱਚ ਐਲਾਨੇ ਗਏ ਨਤੀਜੇ ਅਨੁਸਾਰ ਰਾਜ ਦੀ ਇਸ ਵੱਕਾਰੀ ਸ਼੍ਰੇਣੀ ਵਿੱਚ ਸਿਰਫ਼ ਪੰਜ ਅਸਾਮੀਆਂ ਵਾਲੀ ਇਹ ਪ੍ਰੀਖਿਆ ਉਸ ਨੇ ਪਹਿਲੇ ਸਥਾਨ ’ਤੇ ਰਹਿ ਕੇ ਪਾਸ ਕੀਤੀ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵ ਇੰਦਰ ਸਿੰਘ ਗਿੱਲ ਅਤੇ ਅਪਰ ਨਿਰਦੇਸ਼ਕ ਡਾ. ਤੇਜਿੰਦਰ ਸਿੰਘ ਰਿਆੜ ਨੇ ਨਵਦੀਪ ਸਿੰਘ ਦੀ ਇਸ ਪ੍ਰਾਪਤੀ ’ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Advertisement

 

Advertisement