ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਮੰਤਰੀ ਮੋਦੀ ਤਿੰਨ ਰੋਜ਼ਾ ਦੌਰੇ ਲਈ ਸ੍ਰੀਲੰਕਾ ਪੁੱਜੇ

04:27 AM Apr 05, 2025 IST

ਕੋਲੰਬੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਰ ਸ਼ਾਮ ਸ੍ਰੀਲੰਕਾ ਪਹੁੰਚ ਗਏ, ਜਿੱਥੇ ਵਿਦੇਸ਼ ਮੰਤਰੀ ਵਿਜਿਤਾ ਹੈਰਾਤ ਅਤੇ ਹੋਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਇੱਥੇ ਤਿੰਨ ਰੋਜ਼ਾ ਦੌਰੇ ’ਤੇ ਹਨ। ਇਸ ਦੌਰਾਨ ਉਹ ਊਰਜਾ, ਵਪਾਰ, ਸੰਪਰਕ, ਡਿਜੀਟਲਾਈਜ਼ੇਸ਼ਨ ਅਤੇ ਰੱਖਿਆ ਦੇ ਖੇਤਰਾਂ ’ਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਭਲਕੇ ਸ਼ਨਿਚਰਵਾਰ ਨੂੰ ਉਹ ਰਾਸ਼ਟਰਪਤੀ ਅਨੂਰਾ ਕੁਮਾਰਾ ਦੀਸਾਨਾਇਕੇ ਨਾਲ ਵਿਆਪਕ ਗੱਲਬਾਤ ਕਰਨਗੇ। -ਪੀਟੀਆਈ

Advertisement

Advertisement