ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਿੰਸੀਪਲ ਉੱਪਲ ਦਾ ਨੋਬਲ ਪੁਰਸਕਾਰ ਨਾਲ ਸਨਮਾਨ

05:01 AM Mar 17, 2025 IST
ਰਾਜਿੰਦਰ ਕੁਮਾਰ ਉੱਪਲ

ਗਿੱਦੜਬਾਹਾ: ਸਾਇੰਟਿਫਿਕ ਲੌਰੇਲਜ਼ ਨੇ ਡਾ. ਰਾਜਿੰਦਰ ਕੁਮਾਰ ਉੱਪਲ ਨੂੰ ਅਰਥਸ਼ਾਸਤਰ ਵਿੱਚ ਨੋਬਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ ਜੋ ਕਿ ਇਸ ਖੇਤਰ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਗਿਆ ਹੈ। ਡਾ. ਉੱਪਲ ਵਰਤਮਾਨ ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਗਿੱਦੜਬਾਹਾ ਵਿੱਚ ਅਰਥ ਸ਼ਾਸਤਰ ਦੇ ਪ੍ਰੋਫੈਸਰ ਅਤੇ ਪ੍ਰਿੰਸੀਪਲ ਵਜੋਂ ਸੇਵਾ ਨਿਭਾਅ ਰਹੇ ਹਨ। ਉਹ ਅੰਡਰਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪੱਧਰ ’ਤੇ 35 ਸਾਲਾਂ ਤੋਂ ਵੱਧ ਅਧਿਆਪਨ ਦਾ ਤਜਰਬਾ ਰੱਖਦੇ ਹਨ। ਪ੍ਰੋ. ਉੱਪਲ ਨੇ ਬੈਂਕਿੰਗ ਅਤੇ ਵਿੱਤ 'ਤੇ 275 ਖੋਜ ਪੱਤਰ ਲਿਖੇ ਹਨ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਾਨਫਰੰਸਾਂ ਵਿੱਚ 72 ਖੋਜ ਪੱਤਰ ਪੇਸ਼ ਕੀਤੇ ਹਨ। -ਪੱਤਰ ਪ੍ਰੇਰਕ

Advertisement

Advertisement