ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਰਜਿਸਟਰਾਰ ਵਜੋਂ ਅਹੁਦਾ ਸੰਭਾਲਿਆ
05:28 AM Apr 16, 2025 IST
ਅੰਮ੍ਰਿਤਸਰ: ਸਿੱਖਿਆ ਸ਼ਾਸਤਰੀ ਅਤੇ ਆਰਕੀਟੈਕਟ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਰਜਿਸਟਰਾਰ ਵਜੋਂ ਅਧਿਕਾਰਤ ਤੌਰ ’ਤੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਪ੍ਰੋ. ਪਲਵਿੰਦਰ ਸਿੰਘ (ਡੀਨ ਅਕਾਦਮਿਕ ਮਾਮਲੇ) ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲ ਲਿਆ ਹੈ। ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਇਸ ਮੌਕੇ ਲਈ ਧੰਨਵਾਦ ਪ੍ਰਗਟ ਕੀਤਾ। -ਪੱਤਰ ਪ੍ਰੇਰਕ
Advertisement
Advertisement