ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ’ਵਰਸਿਟੀ ਵੱਲੋਂ ਡੰਮੀ ਦਾਖਲਿਆਂ ਦੀ ਜਾਂਚ ਲਈ ਕਮੇਟੀ ਕਾਇਮ

03:38 AM Jun 13, 2025 IST
featuredImage featuredImage

ਖੇਤਰੀ ਪ੍ਰ੍ਰਤੀਨਿਧ

Advertisement

ਪਟਿਆਲਾ 11 ਜੂਨ

ਪੰਜਾਬੀ ਯੂਨੀਵਰਸਿਟੀ ਅਧੀਨ ਆਉਂਦੇ ਇੱਕ ਕਾਲਜ ਵਿੱਚ ਡੰਮੀ ਦਾਖ਼ਲੇ ਹੋਣ ਦਾ ਮਾਮਲਾ ਸਾਹਮਣੇ ਆਉਣ ’ਤੇ ਯੂਨੀਵਰਸਿਟੀ ਵੱਲੋਂ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਡੀਨ ਕਾਲਜ ਵਿਕਾਸ ਕੌਂਸਲ ਨੇ ਦੱਸਿਆ ਕਿ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿੱਚ ਫੌਰੀ ਕਾਰਵਾਈ ਕਰਦਿਆਂ ਸਬੰਧਤ ਕਾਲਜ ਨੂੰ ਦੋ ਦਿਨਾਂ ਅੰਦਰ ਸਪਸ਼ਟੀਕਰਨ ਦੇਣ ਹਿਤ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਭਵਿੱਖ ਵਿੱਚ ਕਿਸੇ ਵੀ ਸੰਭਾਵਿਤ ਬੇਨਿਯਮੀ ਵਾਲ਼ੇ ਅਮਲ ਨੂੰ ਰੋਕਣ ਲਈ ਵੱਖ-ਵੱਖ ਸਮਿਆਂ ਉੱਤੇ ਵੱਖ-ਵੱਖ ਕਾਲਜਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ।

Advertisement

Advertisement