ਪੰਜਾਬ ਵਿਧਾਨ ਸਭਾ ਦਾ ਸੈਸ਼ਨ ਰਸਮੀ ਤੌਰ ’ਤੇ ਉਠਾਇਆ
05:51 AM Apr 11, 2025 IST
ਚੰਡੀਗੜ੍ਹ (ਟਨਸ):
Advertisement
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦਾ ਰਸਮੀ ਤੌਰ ’ਤੇ ਉਠਾਉਣ ਦਾ ਐਲਾਨ ਕਰ ਦਿੱਤਾ ਹੈ। ਇਹ ਸੈਸ਼ਨ 21 ਮਾਰਚ ਨੂੰ ਸ਼ੁਰੂ ਹੋ ਕੇ 28 ਮਾਰਚ ਨੂੰ ਅਣਮਿੱਥੇ ਸਮੇਂ ਲਈ ਚੁੱਕ ਦਿੱਤਾ ਗਿਆ ਸੀ। ਇਸ ਦਾ ਅੱਜ ਅਧਿਕਾਰਤ ਤੌਰ ’ਤੇ ਰਾਜਪਾਲ ਨੇ ਐਲਾਨ ਕਰ ਦਿੱਤਾ ਹੈ।
Advertisement
Advertisement