ਫ਼ਿਰੋਜ਼ਪੁਰ ਤੋਂ ਨਾਂਦੇੜ ਹਜ਼ੂਰ ਸਾਹਿਬ ਲਈ ਵਿਸ਼ੇਸ਼ ਰੇਲ ਸੇਵਾ ਸ਼ੁਰੂ
04:09 AM Jun 14, 2025 IST
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਫ਼ਿਰੋਜ਼ਪੁਰ ਤੋਂ ਨਾਂਦੇੜ ਸਾਹਿਬ ਲਈ ਅੱਜ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕੀਤੀ ਗਈ ਹੈ। ਛਾਉਣੀ ਰੇਲਵੇ ਸਟੇਸ਼ਨ ਤੋਂ ਰੇਲਗੱਡੀ ਚੱਲਣ ਤੋਂ ਪਹਿਲਾਂ ਅਰਦਾਸ ਕੀਤੀ ਗਈ। ਫ਼ਿਰੋਜ਼ਪੁਰ-ਨਾਂਦੇੜ ਐੱਕਸਪ੍ਰੈੱਸ (ਗੱਡੀ ਨੰਬਰ 14622) ਹਰ ਸ਼ੁੱਕਰਵਾਰ ਨੂੰ ਦੁਪਹਿਰ 1:25 ਵਜੇ ਫ਼ਿਰੋਜ਼ਪੁਰ ਤੋਂ ਰਵਾਨਾ ਹੋਵੇਗੀ।
Advertisement
Advertisement