ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਲਾਕ ਮਲੌਦ ਦੇ ਵੱਖ-ਵੱਖ ਪਿੰਡਾਂ ’ਚ ਯੋਗ ਕਲਾਸਾਂ

06:25 AM May 09, 2025 IST
featuredImage featuredImage

ਪੱਤਰ ਪ੍ਰੇਰਕ

Advertisement

ਮਲੌਦ, 8 ਮਈ
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਛੇੜੀ ਜੰਗ ਤਹਿਤ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੇ ਨਾਲ -ਨਾਲ ਨਾਟਕਾਂ, ‘ਪੰਜਾਬੀ ਜਾਗੋ, ਨਸ਼ੇ ਤਿਆਗੋ’, ‘ਯੋਗਾ ਕਰੋ, ਸਿਹਤਮੰਦ ਰਹੋ’ ਆਦਿ ਨਾਅਰਿਆਂ ਰਾਹੀਂ ਲਾਮਬੰਦ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ‘ਸੀਐੱਮ ਦੀ ਯੋਗਸ਼ਾਲਾ’ ਵਿੱਚ ਕੰਮ ਕਰ ਰਹੇ ਸਿਖਲਾਈ ਪ੍ਰਾਪਤ ਯੋਗਾ ਟ੍ਰੇਨਰਾਂ ਰਾਹੀਂ ਵੱਖ-ਵੱਖ ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਜ਼ਿਲ੍ਹਾ ਕੋਆਰਡੀਨੇਟਰ ਚੰਦਨ ਕੁਮਾਰ ਸਤਿਆਰਥੀ ਨਿਰੀਖਣ ਦੌਰਾਨ ਵੱਖ ਵੱਖ ਥਾਵਾਂ ਤੇ ਪਹੁੰਚਕੇ ਨਿਰੀਖਣ ਕੀਤਾ। ਮਲੌਦ ਬਲਾਕ ਦੇ ਅਧੀਨ ਪੈਂਦੇ ਪਿੰਡ ਬਾਬਰਪੁਰ, ਮਦਨੀਪੁਰ, ਸੋਮਲਖੇੜੀ, ਗੋਸਲਾਂ, ਮਲੌਦ ਆਦਿ ਵਿੱਚ ਚੱਲ ਰਹੀਆਂ ਯੋਗ ਕਲਾਸਾਂ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ।

Advertisement
Advertisement