ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਿਆਂ ਵੱਲੋਂ ਚੀਨੀ ਡੋਰ ਖ਼ਿਲਾਫ਼ ਜਾਗਰੂਕ ਰੈਲੀ

05:05 AM Feb 03, 2025 IST
featuredImage featuredImage

ਭਗਤਾ ਭਾਈ: ਦਿ ਆਕਸਫ਼ੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਪਿੰਡ ਕੋਇਰ ਸਿੰਘ ਵਾਲਾ, ਭੋਡੀਪੁਰਾ ਤੇ ਆਕਲੀਆ ਵਿਖੇ ਜਾਗਰੂਕ ਰੈਲੀਆਂ ਰਾਹੀਂ ਲੋਕਾਂ ਚੀਨੀ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਸੰਸਥਾ ਦੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬੱਚਿਆਂ ਨੇ ਲੋਕਾਂ ਨੂੰ ਚੀਨੀ ਡੋਰ ਦੇ ਕਾਰਨ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਜਾਣੂ ਕਰਵਾਇਆ ਅਤੇ ਇਸ ਦੀ ਥਾਂ ਦੇਸੀ ਡੋਰ ਵਰਤਣ ਦਾ ਸ਼ੰਦੇਸ ਦਿੱਤਾ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੱਸਿਆ ਕਿ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਤੇ ਲੋਕਾਂ ਨੇ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ। ਇਸ ਮੌਕੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਤੇ ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement