ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵੱਲੋਂ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

08:42 AM Jun 02, 2024 IST

ਪਟਨਾ: ਭਾਜਪਾ ਨੇ ਅੱਜ ਆਰਜੇਡੀ ਮੁਖੀ ਲਾਲੂ ਪ੍ਰਸਾਦ ਯਾਦਵ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਕੇ ਦੋਸ਼ ਲਾਇਆ ਹੈ ਕਿ ਉਨ੍ਹਾਂ ਪਟਨਾ ’ਚ ਆਪਣੀ ਵੋਟ ਪਾਉਣ ਸਮੇਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਭਾਜਪਾ ਦੇ ਕਈ ਅਹੁਦੇਦਾਰਾਂ ਦੇ ਦਸਤਖ਼ਤਾਂ ਹੇਠਲੀ ਸ਼ਿਕਾਇਤ ਵਿੱਚ ਪਾਰਟੀ ਦੇ ਲੀਗਲ ਸੈੱਲ ਤੇ ਮੁਖੀ ਐੱਸਡੀ ਸੰਜੈ ਨੇ ਦੋਸ਼ ਲਾਇਆ ਕਿ ਲਾਲੂ ਪ੍ਰਸਾਦ ਯਾਦਵ ਜਦੋਂ ਵੋਟ ਪਾਉਣ ਲਈ ਬੂਥ ਅੰਦਰ ਗਏ ਤਾਂ ਉਨ੍ਹਾਂ ਦੇ ਗਮਛੇ ’ਤੇ ਆਰਜੇਡੀ ਦਾ ਚੋਣ ਨਿਸ਼ਾਨ ‘ਲਾਲਟੈਨ’ ਛਪਿਆ ਹੋਇਆ ਸੀ। -ਪੀਟੀਆਈ

Advertisement

Advertisement