ਭਾਰਤ ਨਾਲ ਦੁਵੱਲਾ ਵਪਾਰ ਸਮਝੌਤਾ ਛੇਤੀ ਹੋਣ ਦੀ ਸੰਭਾਵਨਾ: ਟਰੰਪ
03:12 AM May 01, 2025 IST
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਨਾਲ ਦੁਵੱਲੇ ਵਪਾਰ ਸਮਝੌਤੇ ਸਬੰਧੀ ਵਧੀਆ ਗੱਲਬਾਤ ਚੱਲ ਰਹੀ ਹੈ ਤੇ ਦੋਵੇਂ ਮੁਲਕਾਂ ਵਿਚਾਲੇ ਇਹ ਸਮਝੌਤਾ ਛੇਤੀ ਸਿਰੇ ਚੜ੍ਹਨ ਦੀ ਸੰਭਾਵਨਾ ਹੈ। ਮਿਸ਼ੀਗਨ ’ਚ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ, ‘‘ਭਾਰਤ ਨਾਲ ਵਧੀਆ ਗੱਲਬਾਤ ਹੋ ਰਹੀ ਹੈ।’’ -ਪੀਟੀਆਈ
Advertisement
Advertisement