ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੇਰਕੋਟਲਾ ਕਾਲਜ ’ਚ ਹੜਤਾਲ ਭਲਕੇ

05:38 AM Apr 05, 2025 IST

ਮਾਲੇਰਕੋਟਲਾ: ਵਾਇਸ ਪ੍ਰਿੰਸੀਪਲ ਵੱਲੋਂ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਦੇ ਵਿਦਿਆਰਥੀਆਂ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ’ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਉਣ ਲਈ ਜਗ੍ਹਾ ਨਾ ਦੇਣ ਅਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਕਥਿਤ ਤੌਰ ’ਤੇ ਦਬਾਉਣ ਤੋਂ ਖਫ਼ਾ ਵਿਦਿਆਰਥੀ ਜਥੇਬੰਦੀ ਨੇ 5 ਅਪ੍ਰੈਲ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਮੁਕੰਮਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਆਗੂਆਂ ਕਮਲਦੀਪ ਕੌਰ, ਰਾਜਦੀਪ ਸਿੰਘ, ਜਗਰਾਜ ਸਿੰਘ, ਮਨਪ੍ਰੀਤ ਕੌਰ, ਚਾਹਤ, ਹਰਦੀਪ ਸਿੰਘ, ਕਰਮਵੀਰ ਸਿੰਘ, ਨਵਜੋਤ ਸਿੰਘ, ਸਿਮਰਨ ਕੌਰ ਅਤੇ ਸੁਖਦੀਪ ਕੌਰ ਨੇ ਦੱਸਿਆ ਕਿ ਵਾਇਸ ਪ੍ਰਿੰਸੀਪਲ ਨੂੰ ਬਰਖਾਸਤ ਕਰਨ ਅਤੇ ਪ੍ਰਿੰਸੀਪਲ ਦੀ ਪੱਕੀ ਨਿਯੁਕਤੀ ਤੱਕ ਵਿਦਿਆਰਥੀਆਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। -ਪੱਤਰ ਪ੍ਰੇਰਕ

Advertisement

Advertisement