ਮੁਕੇਸ਼ ਸਿੰਗਲਾ ਮੁੜ ਬਣੇ ਪ੍ਰਧਾਨ
05:56 AM May 24, 2025 IST
ਧੂਰੀ: ਸੰਗਰੂਰ ਡਿਸਟ੍ਰਿਕਟ ਇੰਡਸਟਰੀ ਚੈਂਬਰ ਦੀ ਮੀਟਿੰਗ ਚੇਅਰਮੈਨ ਡਾ. ਏਆਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਸੂਦ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਧੂਰੀ ਬਲਾਕ ਦੇ ਮੁਕੇਸ਼ ਸਿੰਗਲਾ (ਬੰਟੀ) ਨੂੰ ਸਰਬਸੰਮਤੀ ਨਾਲ ਮੁੜ ਤੋਂ ਪ੍ਰਧਾਨ ਚੁਣ ਲਿਆ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਚੇਅਰਮੈਨ ਡਾ. ਏਆਰ ਸ਼ਰਮਾ ਨੇ ਮੁਕੇਸ਼ ਸਿੰਗਲਾ ਬੰਟੀ ਨੂੰ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ।-ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement