ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਲਾਂਪੁਰ ’ਚ ਬਰਸੀ ਸਮਾਗਮ 22 ਨੂੰ

05:00 AM May 20, 2025 IST
featuredImage featuredImage

ਪੱਤਰ ਪ੍ਰੇਰਕ
ਪਾਇਲ, 19 ਮਈ
108 ਬਾਬਾ ਪੁਸ਼ਪਾ ਨੰਦ ਤੇ ਸੰਤ ਸਾਧੂ ਰਾਮ ਦੀ ਸਾਲਾਨਾ ਬਰਸੀ 22 ਮਈ ਨੂੰ ਡੇਰਾ ਬਾਬਾ ਪੁਸ਼ਪਾ ਨੰਦ ਉਦਾਸੀਨ ਪਿੰਡ ਮੁੱਲਾਂਪੁਰ ਵਿੱਚ ਮਨਾਈ ਜਾ ਰਹੀ ਹੈ। ਡੇਰੇ ਦੇ ਸੰਚਾਲਕ ਸੰਤ ਬਲਵਿੰਦਰ ਦਾਸ ਤੇ ਬਾਬਾ ਸੁਖਦੇਵ ਦਾਸ ਧਮੋਟ ਕਲਾਂ ਵਾਲਿਆਂ ਨੇ ਦੱਸਿਆ ਕਿ 22 ਮਈ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ, ਮਗਰੋਂ ਰਾਗੀ, ਢਾਡੀ, ਕਵੀਸ਼ਰ ਤੇ ਸੰਤ-ਮਹਾਂਪੁਰਸ਼ ਸੰਗਤ ਨੂੰ ਕੀਰਤਨ ਵਿਖਿਆਨ ਕਰਨਗੇ। ਇਸ ਮੌਕੇ ਖੂਨਦਾਨ ਕੈਂਪ ਅਤੇ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਜਾ ਰਹੇ ਹਨ। ਇਸ ਬਰਸੀ ਸਮਾਗਮ ਵਿੱਚ ਮਹਾਪੁਰਸ਼ਾਂ ਨੂੰ ਸਰਧਾ ਤੇ ਸਤਿਕਾਰ ਭੇਟ ਕਰਨ ਲਈ ਧਾਰਮਿਕ ਤੇ ਰਾਜਨੀਤਕ ਸਖਸੀਅਤਾਂ ਵਿਸ਼ੇਸ ਤੌਰ ’ਤੇ ਪੁੱਜ ਰਹੀਆਂ ਹਨ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Advertisement

Advertisement