ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਡੀਕਲ ਅਸੈੱਸਮੈਂਟ ਕੈਂਪ ਅੱਜ

05:33 AM Apr 21, 2025 IST
featuredImage featuredImage

ਅੰਮ੍ਰਿਤਸਰ: ਸ੍ਰੀ ਭਗਵਾਨ ਮਹਾਂਵੀਰ ਦਿਵਿਆਂਗ ਸਹਾਇਤਾ ਸਮਿਤੀ ਜੈਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਦਿਵਿਆਂਗਾਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਮੈਡੀਕਲ ਅਸੈੱਸਮੈਂਟ ਕੈਂਪ 21 ਅਪਰੈਲ ਨੂੰ ਪਹਿਲ ਸਰਕਾਰੀ ਰਿਸੋਰਸ ਕੇਂਦਰ ਕਰਮਪੁਰਾ ਈ ਬਲਾਕ ਰਣਜੀਤ ਐਵੇਨਿਊ ਅਤੇ 22 ਅਪਰੈਲ ਨੂੰ ਸਰਕਾਰੀ ਹਾਈ ਸਕੂਲ ਮੇਹਰਬਾਨਪੁਰਾ ਅੰਮ੍ਰਿਤਸਰ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਮੁਲਾਂਕਣ ਕੈਂਪ ਲਾਏ ਜਾਣਗੇ। ਇਸ ਉਪਰੰਤ ਪਛਾਣ ਕੀਤੇ ਗਏ ਲਾਭਪਾਤਰੀਆਂ ਨੂੰ 27 ਤੇ 28 ਅਪਰੈਲ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਐਂਡ ਰਿਸਰਚ ਵੱਲਾ ਅੰਮ੍ਰਿਤਸਰ ਵਿੱਚ ਸਹਾਇਕ ਉਪਕਰਨ ਜਿਵੇਂ  ਬਨਾਊਟੀ ਲੱਤ, ਬਨਾਊਟੀ ਬਾਂਹ, ਕੈਲੀਪਰ ਅਤੇ ਵੀਲ੍ਹਚੇਅਰ ਆਦਿ ਸਹਾਇਕ ਉਪਕਰਨਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਕਿਸਮ ਦੀ ਜਾਣਕਾਰੀ ਲਈ ਕੋਆਰਡੀਨੇਟਰ ਧਰਮਵੀਰ ਸਿੰਘ ਗਿੱਲ ਦੇ ਫੋਨ ਨੰਬਰ 98888-87666 ’ਤੇ ਸੰਪਰਕ ਕੀਤਾ ਜਾ ਸਕਦਾ ਹੈ। -ਖੇਤਰੀ ਪ੍ਰਤੀਨਿਧ

Advertisement

Advertisement