ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਦਰ ’ਚੋਂ ਅੱਠ ਹਜ਼ਾਰ ਰੁਪਏ ਚੋਰੀ

05:38 AM Jan 05, 2025 IST

ਪੱਤਰ ਪ੍ਰੇਰਕ
ਜ਼ੀਰਾ, 4 ਜਨਵਰੀ
ਸਥਾਨਕ ਬਸਤੀ ਸ਼ਮਸ਼ਦੀਨ ਵਿੱਚ ਸਥਿੱਤ ਇੱਕ ਮੰਦਰ ’ਚੋਂ ਬੀਤੀ ਰਾਤ ਚੋਰਾਂ ਨੇ 8 ਹਜ਼ਾਰ ਰੁਪਏ ਦੇ ਰਾਸ਼ੀ ਚੋਰੀ ਕਰ ਲਈ। ਮੰਦਰ ਦੇ ਸੇਵਾਦਾਰ ਜਗਸੀਰ ਸਿੰਘ ਛੋਟੂ ਰਾਮ ਨੇ ਦੱਸਿਆ ਕਿ ਉਹ ਰਾਤ ਸਮੇਂ ਰੋਜ਼ਾਨਾ ਦੀ ਤਰ੍ਹਾਂ ਮੰਦਰ ਦੇ ਮੁੱਖ ਗੇਟ ਨੂੰ ਬੰਦ ਕਰ ਕੇ ਚਲੇ ਗਏ ਸਨ ਅਤੇ ਰਾਤ ਸਮੇਂ ਕੁਝ ਚੋਰਾਂ ਨੇ ਮੰਦਰ ਦੇ ਮੁੱਖ ਦਰਵਾਜ਼ੇ ਨੂੰ ਥੱਲਿਓਂ ਤੋੜ ਕੇ ਅੰਦਰ ਦਾਖਲ ਹੋਣ ਉਪਰੰਤ ਮੰਦਰ ਵਿੱਚ ਪਈ ਗੋਲਕ ਨੂੰ ਨਿਸ਼ਾਨਾ ਬਣਾਉਂਦਿਆਂ ਗੋਲਕ ਤੋੜ ਕੇ ਉਸ ਵਿੱਚੋਂ 8 ਹਜ਼ਾਰ ਰੁਪਏ ਚੋਰੀ ਕਰ ਲਏ। ਉਨ੍ਹਾਂ ਨੇ ਥਾਣਾ ਸਿਟੀ ਜ਼ੀਰਾ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।

Advertisement

Advertisement