ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੁਜ਼ਗਾਰ ਮੇਲਾ 16 ਨੂੰ

09:17 AM Oct 12, 2024 IST

ਪੱਤਰ ਪ੍ਰੇਰਕ
ਫਰੀਦਾਬਾਦ, 11 ਅਕਤੂਬਰ
ਹੁਨਰ ਵਿਕਾਸ ਅਤੇ ਉਦਯੋਗਕ ਸਿਖਲਾਈ ਵਿਭਾਗ ਹਰਿਆਣਾ ਦੇ ਹੁਕਮਾਂ ਅਨੁਸਾਰ ਸੂਬੇ ਵਿੱਚ ਸਥਿਤ ਸਾਰੀਆਂ ਸਰਕਾਰੀ ਆਈਟੀਆਈਜ਼ ਵਿੱਚ ਰੁਜ਼ਗਾਰ ਮੇਲੇ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ 16 ਅਕਤੂਬਰ 2024 ਨੂੰ ਸਰਕਾਰੀ ਉਦਯੋਗਕ ਸਿਖਲਾਈ ਸੰਸਥਾ ਫਰੀਦਾਬਾਦ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਡੀਸੀ ਨੇ ਦੱਸਿਆ ਕਿ ਮੇਲੇ ਵਿੱਚ ਫਰੀਦਾਬਾਦ ਅਤੇ ਪਲਵਲ ਦੇ ਉਦਯੋਗਿਕ ਖੇਤਰਾਂ ਦੇ ਵੱਖ-ਵੱਖ ਉਦਯੋਗਾਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਵੱਖ-ਵੱਖ ਉਦਯੋਗਾਂ ਨੇ ਆਪਣੀਆਂ ਮੰਗਾਂ ਆਈਟੀਆਈ ਫਰੀਦਾਬਾਦ ਦੇ ਅਪ੍ਰੈਂਟਿਸਸ਼ਿਪ ਅਤੇ ਪਲੇਸਮੈਂਟ ਸੈੱਲ ਨੂੰ ਸੌਂਪੀਆਂ ਹਨ। ਆਈਟੀਆਈ ਫਰੀਦਾਬਾਦ ਦੇ ਪ੍ਰਿੰਸੀਪਲ ਭਗਤ ਸਿੰਘ ਨੇ ਦੱਸਿਆ ਕਿ ਇੱਛੁਕ ਉਮੀਦਵਾਰ 16 ਅਕਤੂਬਰ ਨੂੰ ਸਵੇਰੇ 9:00 ਵਜੇ ਆੲੀਟੀਆੲੀ ਫਰੀਦਾਬਾਦ ਵਿਖੇ ਸੰਪਰਕ ਕਰ ਸਕਦੇ ਹਨ।

Advertisement

Advertisement