ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੜਕੀ ਨੂੰ ਅਗਵਾ ਕਰਨ ਦਾ ਦੋਸ਼

06:47 AM Dec 30, 2024 IST

ਪੱਤਰ ਪ੍ਰੇਰਕ
ਫਗਵਾੜਾ, 29 ਦਸੰਬਰ
ਇਥੇ ਇੱਕ ਲੜਕੀ ਨੂੰ ਅਗਵਾ ਕਰਕੇ ਲੈ ਜਾਣ ਦੇ ਸਬੰਧ ’ਚ ਸਿਟੀ ਪੁਲੀਸ ਨੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਵਿਪਨ ਕੁਮਾਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦੀ ਲੜਕੀ ਨੂੰ ਉਕਤ ਵਿਅਕਤੀ ਜ਼ਬਰਦਸਤੀ ਗੱਡੀ ’ਚ ਚੁੱਕ ਕੇ ਲੈ ਗਏ। ਇਸ ਸਬੰਧ ’ਚ ਪੁਲੀਸ ਨੇ ਸੁਖਵੀਰ ਘੱਗ ਪੁੱਤਰ ਹਰਪਾਲ ਸਿੰਘ ਵਾਸੀ ਨੰਗਲ ਸਪਰੋੜ, ਗੁਰਪ੍ਰਤਾਪ ਉਰਫ਼ ਗੁਰੀ ਪੁੱਤਰ ਮਨਜਿੰਦਰ ਸਿੰਘ ਵਾਸੀ ਨੰਗਲ ਸਪਰੋੜ ਤੇ ਰਜਤ ਮਿੱਤਲ ਵਾਸੀ ਗਿਲੋਕ ਹੁਸ਼ਿਆਰਪੁਰ ਰੋਡ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement