ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਅਕਤੀ ਦੀ ਕੁੱਟਮਾਰ; ਤਿੰਨ ਖ਼ਿਲਾਫ਼ ਕੇਸ ਦਰਜ

04:19 AM Apr 03, 2025 IST

ਪੱਤਰ ਪ੍ਰੇਰਕ
ਕਪੂਰਥਲਾ, 2 ਅਪਰੈਲ

Advertisement

ਸੁਲਤਾਨਪੁਰ ਲੋਧੀ ਪੁਲੀਸ ਨੇ ਇੱਕ ਵਿਅਕਤੀ ਨੂੰ ਮਾਰ ਦੇਣ ਦੀ ਨੀਅਤ ਨਾਲ ਹਮਲਾ ਤੇ ਲੁੱਟਖੋਹ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ 307 ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਬਿਜੇਕਰ ਹਸੌਂਦਾ ਪੁੱਤਰ ਬੜਕੂ ਹੌਂਸਦਾ ਵਾਸੀ ਕਸਮਰਾ ਜੋ ਕਿ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਤੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਪਾਸੋਂ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਭੱਜ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਪੁਲੀਸ ਨੇ ਜਗਤਾਰ ਸਿੰਘ ਉਰਫ਼ ਗੁਡੂ ਪੁੱਤਰ ਸਵਰਨ ਸਿੰਘ ਵਾਸੀ ਮੁਹਬਲੀਪੁਰ, ਵਿਵੇਕ ਕੁਮਾਰ ਉਰਫ਼ ਰਾਹੁਲ ਪੁੱਤਰ ਨਰੇਸ਼ ਕੁਮਾਰ ਤੇ ਸਾਹਿਲ ਕੁਮਾਰ ਉਰਫ਼ ਬਿਜਲੀ ਪੁੱਤਰ ਨਰੇਸ਼ ਕੁਮਾਰ ਵਾਸੀਆਨ ਮੁਹਬਲੀਪੁਰ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement
Advertisement