ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਸ਼ਾਲ ਖੂਨਦਾਨ ਕੈਂਪ ਭਲਕੇ

04:28 AM May 10, 2025 IST
featuredImage featuredImage

ਪੱਤਰ ਪ੍ਰੇਰਕ
ਅੰਮ੍ਰਿਤਸਰ, 9 ਮਈ
ਦੇਸ਼ ਵਿਚ ਬਣੇ ਯੁੱਧ ਦੇ ਹਾਲਾਤਾਂ ਦੇ ਮੱਦੇਨਜ਼ਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਦੇਸ਼ ਪ੍ਰਤੀ ਆਪਣੀ ਜਿੰਮੇਵਾਰੀ ਸਮਝਦਿਆਂ ਇਕ ਵਿਸ਼ਾਲ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਡਾ. ਯੂਐਸ ਘਈ ਸਾਬਕਾ ਗਵਰਨਰ ਵਲੋਂ ਕੀਤੇ ਗਏ 2021 ਦੇ ਐਮਓਯੂ ਅਨੁਸਾਰ ਦੇਸ਼ ਦੀਆਂ ਸੈਨਾਵਾਂ ਅਤੇ ਆਮ ਨਾਗਰਿਕਾਂ ਦੀ ਮੱਦਦ ਲਈ ਲਾਇਆ ਜਾ ਰਿਹਾ ਹੈ। ‘ਖੂਨਦਾਨ ਮਹਾਂਦਾਨ’ ਦੇ ਟੀਚੇ ਨੂੰ ਮੁੱਖ ਰੱਖਦਿਆਂ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਵਲੋਂ ਪ੍ਰਧਾਨ ਡਾ. ਰਣਵੀਰ ਬੇਰੀ ਅਤੇ ਸੈਕਟਰੀ ਅੰਦੇਸ਼ ਭੱਲਾ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ (ਜ਼ਿਲ੍ਹਾ 3070) ਦੀ ਅਗਵਾਈ ਹੇਠ ਵਿਸ਼ਾਲ ਖੂਨਦਾਨ ਕੈਂਪ 11 ਮਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤਕ ਧਰਮ ਸਿੰਘ ਮਾਰਕੀਟ (ਮਹਾਰਾਜਾ ਰਣਜੀਤ ਸਿੰਘ ਬੁੱਤ ਸਾਹਮਣੇ / ਸਾਰਾਗੜ੍ਹੀ ਪਾਰਕਿੰਗ ਨੇੜੇ) ਲਾਇਆ ਜਾ ਰਿਹਾ ਹੈ।

Advertisement

Advertisement