ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ’ਚ ਵਿਸ਼ਵ ਅਥਲੈਟਿਕ ਦਿਵਸ ਮਨਾਇਆ

05:07 AM May 09, 2025 IST
featuredImage featuredImage
ਸਕੂਲ ’ਚ ਬੱਚਿਆਂ ਦਾ ਸਨਮਾਨ ਕਰਦੇ ਹੋਏ ਅਧਿਆਪਕ।

ਭਾਈ ਰੂਪਾ: ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਦੀ ਅਗਵਾਈ ਹੇਠ ਵਿਸ਼ਵ ਅਥਲੈਟਿਕ ਦਿਵਸ ਮਨਾਇਆ ਗਿਆ। ਸਕੂਲ ਦੇ ਬੱਚਿਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਨੇ ਦੱਸਿਆ ਕਿ ਪਹਿਲਾ ਵਿਸ਼ਵ ਅਥਲੈਟਿਕ ਦਿਵਸ 1996 ਨੂੰ ਮਨਾਇਆ ਗਿਆ ਸੀ। ਇਸ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ 'ਚ ਅਥਲੈਟਿਕ ਬਾਰੇ ਜਾਗਰੂਕਤਾ ਪੈਦਾ ਕਰਨਾ ਤੇ ਖੇਡ ਗਤੀਵਿਧੀਆਂ ਦੀ ਮਹੱਤਤਾ ਨੂੰ ਉਤਸ਼ਾਹਿਤ ਕਰਨਾ ਹੈ। ਸਕੂਲ ਦੇ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਤਰਨਵੀਰ ਕੌਰ, ਰਣਦੀਪ ਕੌਰ, ਜਸਵੀਰ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement