ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਸਕੂਲ ਜਲਾਲਪੁਰਾ ਦੇ ਮੁੱਖ ਅਧਿਆਪਕ ਨੇ ਅਹੁਦਾ ਸੰਭਾਲਿਆ

07:11 AM Apr 07, 2025 IST

ਪੱਤਰ ਪ੍ਰੇਰਕ
ਜੈਂਤੀਪੁਰ, 6 ਅਪਰੈਲ
ਸਰਕਾਰੀ ਹਾਈ ਸਕੂਲ ਪਾਖਰਪੁਰਾ ਵਿੱਚ ਸਾਇੰਸ ਅਧਿਆਪਕ ਸੇਵਾ ਨਿਭਾਅ ਰਹੇ ਸਤਨਾਮ ਸਿੰਘ ਬੋਪਾਰਾਏ ਨੇ ਪਦ ਉਨਤ ਹੋਣ ਮਗਰੋਂ ਸ਼ਹੀਦ ਅਮਰੀਕ ਸਿੰਘ ਹਾਈ ਸਕੂਲ ਜਲਾਲਪੁਰਾ (ਬਲਾਕ ਮਜੀਠਾ ਅੰਮ੍ਰਿਤਸਰ) ਦਾ ਬਤੌਰ ਮੁੱਖ ਅਧਿਆਪਕ ਅਹੁਦਾ ਸੰਭਾਲਿਆ। ਇਸ ਮੌਕੇ ਉੱਘੇ ਸਮਾਜ ਸੇਵੀ ਸਟੇਟ ਐਵਾਰਡੀ ਸੇਵਾ ਮੁਕਤ ਮੁੱਖ ਅਧਿਆਪਕ ਅਤੇ ਸਰਪੰਚ ਸਤਨਾਮ ਸਿੰਘ ਪਾਖਰਪੁਰਾ, ਗੌਰਮਿੰਟ ਟੀਚਰ ਯੂਨੀਅਨ ਬਲਾਕ ਮਜੀਠਾ ਦੇ ਪ੍ਰਧਾਨ ਜਰਮਨਜੀਤ ਸਿੰਘ ਭੰਗਾਲੀ, ਲੈਕਚਰਾਰ ਜਤਿੰਦਰ ਕੁਮਾਰ ਨੇ ਮੁੱਖ ਅਧਿਆਪਕ ਸਤਨਾਮ ਸਿੰਘ ਬੋਪਾਰਾਏ ਅਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੱਤੀ।

Advertisement

Advertisement