ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਨੇ ਖਾਧ ਪਦਾਰਥਾਂ ਦੇ ਸੈਂਪਲ ਭਰੇ

07:51 AM Dec 29, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 28 ਦਸੰਬਰ
ਇਥੇ ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਅੱਜ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਖਾਧ ਪਦਾਰਥਾਂ ਦੀਆਂ ਦੁਕਾਨਾਂ ’ਤੇ ਛਾਪੇ ਮਾਰੇ। ਇਸ ਟੀਮ ਵਿੱਚ ਫੂਡ ਸੇਫਟੀ ਅਫ਼ਸਰ ਵਿਵੇਕ ਕੁਮਾਰ ਅਤੇ ਅਭਿਨਵ ਖੋਸਲਾ ਸ਼ਾਮਲ ਸਨ। ਟੀਮ ਨੇ ਦੁਕਾਨਾਂ ’ਤੇ ਘਿਓ, ਵੇਸਣ, ਤੇਲ ਆਦਿ ਦੇ ਨਮੂਨੇ ਵੀ ਭਰੇ। ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਲਏ ਗਏ ਨਮੂਨਿਆਂ ਨੂੰ ਜਾਂਚ ਵਾਸਤੇ ਖਰੜ ਸਥਿਤ ਲੈਬਾਰੇਟਰੀ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਟੀਮ ਵੱਲੋਂ ਸ਼ਹਿਰ ਦੇ ਹੋਟਲਾਂ ਤੇ ਰੇਸਤਰਾਂ ਦੀ ਵੀ ਚੈਕਿੰਗ ਕੀਤੀ ਗਈ।

Advertisement

Advertisement