ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਕਿਸਾਨਾਂ ਦਾ ਸਮਰਥਨ

06:58 AM Dec 30, 2024 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 29 ਦਸੰਬਰ
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਪੰਜਾਬ ਦੇ ਸਮੁੱਚੇ ਵਰਗਾਂ ਦੇ ਹੱਕਾਂ ਲਈ ਜੂਝ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ 2024 ਦੇ ਪੰਜਾਬ ਬੰਦ ਦਾ ਪੂਰਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਫੈੱਡਰੇਸ਼ਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਤਾਂ ਕਿਸਾਨ ਮਜ਼ਦੂਰਾਂ ਨਾਲ ਧੱਕਾ ਕਰ ਹੀ ਰਹੀ ਹੈ। ਫੈਡਰੇਸ਼ਨ (ਮਹਿਤਾ) ਪੰਜਾਬ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕਰਦੀ ਹੈ, ਕਿ ਉਹ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਵਿੱਚ ਸਹਿਯੋਗ ਦੇਣ।

Advertisement

Advertisement