ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਸਿੱਖ ਸ਼ਹਾਦਤ: ਪਰੰਪਰਾ ਅਤੇ ਵਿਲੱਖਣਤਾ’ ਵਿਸ਼ੇ ’ਤੇ ਸੈਮੀਨਾਰ

05:21 AM Dec 27, 2024 IST

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 26 ਦਸੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਵਿਖੇ ‘ਸਿੱਖ ਸ਼ਹਾਦਤ: ਪਰੰਪਰਾ ਅਤੇ ਵਿਲੱਖਣਤਾ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ। ਡਾ. ਜਸਪਾਲ ਕੌਰ ਕਾਂਗ ਨੇ ਮਹਿਮਾਨਾਂ ਤੇ ਬੁਲਾਰਿਆਂ ਨੂੰ ਜੀ ਆਇਆ ਕਿਹਾ। ਵਿਦਵਾਨ ਵਕਤਾ ਡਾ. ਪਰਮਵੀਰ ਸਿੰਘ, ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ, ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਆਪਣੇ ਭਾਸ਼ਣ ਵਿਚ ਸਿੱਖ ਸ਼ਹਾਦਤ ਦੇ ਵਿਲੱਖਣ ਪਹਿਲੂਆਂ ’ਤੇ ਗੱਲ ਚਾਨਣਾ ਪਾਇਆ। ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਦੇ ਵਿਚਾਰ ਨੂੰ ਅੱਗੇ ਲੈ ਕੇ ਜਾਣਾ ਮਹੱਤਵਪੂਰਨ ਹੁੰਦਾ ਹੈ।

Advertisement

Advertisement