ਸੁਖਬੀਰ ਬਾਦਲ ਦੇ ਪ੍ਰਧਾਨ ਬਣਨ ’ਤੇ ਲੱਡੂ ਵੰਡੇ
05:35 AM Apr 14, 2025 IST
ਪਾਤੜਾਂ: ਸੁਖਬੀਰ ਸਿੰਘ ਬਾਦਲ ਦੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ ’ਤੇ ਇੱਥੇ ਲੱਡੂ ਵੰਡੇ ਗਏ। ਹਲਕਾ ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ, ਜਗਮੀਤ ਸਿੰਘ ਹਰਿਆਊ, ਗੁਰਬਚਨ ਸਿੰਘ ਮੌਲਵੀਵਾਲਾ, ਜੁਗਿੰਦਰ ਸਿੰਘ ਬਾਵਾ ਤੇ ਮਲਕੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਕਾਬਜ਼ ਹੋਣ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਹਨ। ਇਸ ਮੌਕੇ ਅਜੈਬ ਸਿੰਘ ਮੱਲੀ, ਹਰਦੀਪ ਸਿੰਘ ਖਾਗ, ਸੁਰਜੀਤ ਸਿੰਘ ਖਾਗ, ਅਮੀਰ ਸਿੰਘ, ਬੇਅੰਤ ਸਿੰਘ, ਰਸ਼ਪਾਲ ਸਿੰਘ, ਚਮਕੌਰ ਸਿੰਘ, ਤੇਜਵੀਰ ਸਿੰਘ ਤੇ ਹਨੀ ਸਿੰਧੂ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement