ਸੁਪਰੀਮ ਕੋਰਟ ‘ਦਿ ਕੇਰਲਾ ਸਟੋਰੀ’ ਬਾਰੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅਪੀਲ ’ਤੇ 15 ਨੂੰ ਕਰੇਗੀ ਸੁਣਵਾਈ
04:35 PM May 09, 2023 IST
ਨਵੀਂ ਦਿੱਲੀ, 9 ਮਈ
Advertisement
ਸੁਪਰੀਮ ਕੋਰਟ ਨੇ ਫਿਲਮ ‘ਦਿ ਕੇਰਲਾ ਸਟੋਰੀ’ ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਵਾਲੇ ਕੇਰਲ ਹਾਈ ਕੋਰਟ ਦੇ ਹੁਕਮਾਂ ਵਿਰੁੱਧ 15 ਮਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।
Advertisement
Advertisement